ਸਿੱਖ ਕੌਮ ਨਵੰਬਰ ’84 ਦੇ ਅੱਲੇ ਜ਼ਖ਼ਮ ਨਾ ਭੁੱਲੀ ਹੈ, ਨਾ ਭੁੱਲੇਗੀ: ਪਰਮਜੀਤ ਸਿੰਘ ਵੀਰਜੀ
ਨਵੀਂ ਦਿੱਲੀ 31 ਅਕਤੂਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਨਵੰਬਰ 1984 ਵਿੱਚ ਦਿੱਲੀ ਸਮੇਤ ਪੂਰੇ ਦੇਸ਼ ਅੰਦਰ ਸਰਕਾਰੀ ਸ਼ਹਿ ‘ਤੇ ਖੇਡੇ ਗਏ ਸਿੱਖ ਨਸਲਕੁਸ਼ੀ ਦੇ ਖ਼ੂਨੀ ਖੇਡ ਨੇ ਸਮੁੱਚੀ ਸਿੱਖ ਕੌਮ ਦੇ ਹਿਰਦਿਆਂ ‘ਤੇ ਅਜਿਹੇ ਅਸਹਿ ਤੇ ਅਕਹਿ ਜ਼ਖ਼ਮ ਦਿੱਤੇ ਹਨ, ਜੋ ਜੁਗਾਂ-ਜੁਗਾਂ ਤੱਕ ਨਹੀਂ ਭਰ ਸਕਦੇ। ਉਸ ਦੌਰਾਨ ਹਜ਼ਾਰਾਂ ਬੇਗੁਨਾਹ ਸਿੱਖਾਂ, ਬਜ਼ੁਰਗਾਂ, ਧੀਆਂ-ਭੈਣਾਂ ਅਤੇ […]
Continue Reading