ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਕਾਨੂੰਨ ’ਤੇ ਅਕਾਲ ਤਖ਼ਤ ਸਖ਼ਤ, 29 ਜੂਨ ਨੂੰ ਸਮੂਹ ਸਿੱਖ ਵਿਧਾਇਕ ਤੇ ਸਿੱਖ ਮੰਤਰੀ ਅਕਾਲ ਤਖ਼ਤ ਸਾਹਿਬ ਤਲਬ
ਗੈਰ-ਸਿੱਖ ਮੰਤਰੀਆਂ ਤੋਂ ਵੀ ਮੰਗਿਆ ਗਿਆ ਲਿਖਤੀ ਪੱਖ ਨਵੀਂ ਦਿੱਲੀ, 25 ਜੂਨ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):— ਪੰਜਾਬ ਸਰਕਾਰ ਵੱਲੋਂ ਅਪ੍ਰੈਲ 2026 ਵਿੱਚ ਪਾਸ ਕੀਤੇ ਗਏ ‘ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਦੇ ਮਾਮਲੇ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਖ਼ਤ ਰੁਖ ਅਖਤਿਆਰ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਮੂਹ ਸਿੱਖ […]
Continue Reading