ਸਿੱਧੂ ਮੂਸੇਵਾਲਾ ਦੇ ਭਰਾ ਨੇ ਕੀਤਾ ਪਿਸਤੌਲ ਦੇ ਇਸ਼ਾਰੇ,ਸਟੇਜ ‘ਤੇ ਗਾਇਕ ਦੀ ‘ਥਾਪੀ’ ਮੂਵ ਦੀ ਨਕਲ, ਕਿਹਾ ‘ਠਾਏ-ਠਾਏ-ਠਾਏ’; ਮਾਪਿਆਂ ਖਿਲਾਫ ਸ਼ਿਕਾਇਤ ਦਰਜ ਕਰਵਾਈ
ਮਾਨਸਾ 18 ਅਕਤੂਬਰ ,ਬੋਲੇ ਪੰਜਾਬ ਬਿਊਰੋ; ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਮਾਪਿਆਂ ਖ਼ਿਲਾਫ਼ ਮਾਨਸਾ ਦੇ ਜ਼ਿਲ੍ਹਾ ਮੈਜਿਸਟ੍ਰੇਟ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਕੋਲ ਇੱਕ ਮਨੁੱਖੀ ਅਧਿਕਾਰ ਸੰਗਠਨ ਨੇ ਇੱਕ ਕਥਿਤ ਵੀਡੀਓ ਨੂੰ ਲੈ ਕੇ ਸ਼ਿਕਾਇਤ ਦਰਜ ਕਰਵਾਈ ਹੈ, ਜਿਸ ਵਿੱਚ ਉਨ੍ਹਾਂ ਦੇ ਦੋ ਸਾਲ ਦੇ ਛੋਟੇ ਬੱਚੇ ਨੂੰ 9 ਅਕਤੂਬਰ ਨੂੰ […]
Continue Reading