ਗੁਰਦੁਆਰਾ ਤਾਲਮੇਲ ਕਮੇਟੀ ਵੱਲੋਂ ‘ਸੀਸ ਮਾਰਗ’ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ
ਮੋਹਾਲੀ 28 ਨਵੰਬਰ ,ਬੋਲੇ ਪੰਜਾਬ ਬਿਊਰੋ; ਅੱਜ ਗੁ: ਨਾਭਾ ਸਾਹਿਬ, ਜੀਰਕਪੁਰ ਤੋਂ ਅਰੰਭ ‘ਸੀਸ ਮਾਰਗ’ ਨਗਰ ਕੀਰਤਨ ਦਾ ਗੁਰਦੁਆਰਾ ਤਾਲਮੇਲ ਕਮੇਟੀ ਵਲੋਂ ਮੋਹਾਲੀ ਦੇ ਸੈਕਟਰ 70-71 ਨੇੜੇ ਹੋਮਲੈਂਡ ਵਾਲੀਆਂ ਲਾਈਟਾਂ ਤੇ ਨਿਘਾ ਸਵਾਗਤ ਕੀਤਾ ਗਿਆ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ । ਉਨ੍ਹਾਂ […]
Continue Reading