ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੁੱਖ ਦਫਤਰ ਵਿਖੇ ਸੁਬਾ ਪੱਧਰੀ ਧਰਨੇ ਚ ਸ਼ਾਮਲ ਹੋਣ ਦਾ ਫੈਸਲਾ

ਮਾਨਸਾ,28, ਮਾਰਚ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ); ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਦੀ ਮੀਟਿੰਗ ਪ੍ਰਧਾਨ ਬਿੱਕਰ ਸਿੰਘ ਮਾਖਾ ਦੀ ਪ੍ਰਧਾਨਗੀ ਹੇਠ ਵ/ਸ‌ ਕਚਹਿਰੀਆਂ ਵਿਖੇ ਹੋਈ ਮੀਟਿੰਗ ਵਿੱਚ ਫੈਂਸਲਾ ਕੀਤਾ ਗਿਆ ਕਿ ਜੋ PWD ਤਾਲਮੇਲ ਸੰਘਰਸ਼ ਕਮੇਟੀ ਵੱਲੋਂ ਮਿਤੀ 16.04.26 ਨੂੰ HOD ਦਫ਼ਤਰ ਮੁਹਾਲੀ ਵਿਖੇ ਸੂਬਾਈ ਰੈਲੀ ਕੀਤੀ ਜਾ ਰਹੀ ਹੈ ਮੀਟਿੰਗ ਵਿੱਚ ਹੈਡ ਆਫਿਸ ਤੇ ਮੰਗ […]

Continue Reading