CM Mann ਦੇ ਕਾਫ਼ਲੇ ਤੇ ਕੇਂਦਰੀ ਰਾਜ ਮੰਤਰੀ ਨੇ ਆਂਡੇ ਅਤੇ ਟਮਾਟਰ ਸੁੱਟੇ, Ravneet Bittu ਹਿਰਾਸਤ ’ਚ

ਲੁਧਿਆਣਾ 19 ਸਤੰਬਰ ,ਬੋਲੇ ਪੰਜਾਬ ਬਿਊਰੋ; ਕੇਂਦਰੀ ਰਾਜ ਮੰਤਰੀ ਅਤੇ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ ਕਾਫ਼ਲੇ ਅੱਗੇ ਵਿਰੋਧ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕੁਝ ਭਾਜਪਾ ਕਾਰਕੁੰਨਾਂ ਨੇ ਮੁੱਖ ਮੰਤਰੀ ਦੇ ਕਾਫ਼ਲੇ ਵੱਲ ਟਮਾਟਰ ਤੇ ਆਂਡੇ ਸੁੱਟੇ, ਜਿਸ ਮਗਰੋਂ ਪੁਲੀਸ ਨੇ ਬਿੱਟੂ ਸਮੇਤ ਕਈ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ। […]

Continue Reading