ਸੂਬਾਈ ਇਜਲਾਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ
ਮਾਨਸਾ,22, ਅਕਤੂਬਰ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ); ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ (ਵਿਗਿਆਨਕ)ਦੇ ਜ਼ਿਲ੍ਹਾ ਪ੍ਰਧਾਨ ਬਿੱਕਰ ਸਿੰਘ ਮਾਖਾ ਜਰਨਲ ਸਕੱਤਰ ਹਿੰਮਤ ਸਿੰਘ ਦੂਲੋਵਾਲ, ਵੱਲੋਂ ਦੱਸਿਆ ਗਿਆ ਕਿ ਜਥੇਬੰਦੀ ਦਾ ਜੋ ਪੰਜਾਬ ਦਾ ਡੇਲੀ ਗੇਟ ਇਜਲਾਸ ਮਿਤੀ 25,10,25। ਨੂੰ ਮਾਨਸਾ ਦੇ ਪੈਨਸ਼ਨਰ ਭਵਨ ਵਿਖੇ ਹੋ ਰਿਹਾ ਹੈ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆ ਹਨ ਆਗੂ ਸਾਥੀਆਂ […]
Continue Reading