12 ਦਸੰਬਰ ਦੀ ਦਿੱਲੀ ਰੈਲੀ ਦੀ ਤਿਆਰੀ ਲਈ ਪ.ਸ.ਸ.ਫ. ਦੀ ਬਰਨਾਲਾ ਵਿਖੇ 26 ਅਕਤੂਬਰ ਨੂੰ ਸੂਬਾਈ ਕਨਵੈਨਸ਼ਨ
ਕਨਵੈਨਸ਼ਨ ਨੂੰ ਕੌਮੀਂ ਪ੍ਰਧਾਨ ਸਾਥੀ ਸੁਭਾਸ਼ ਲਾਂਬਾ ਵਿਸ਼ੇਸ਼ ਤੌਰ ਤੇ ਸੰਬੋਧਨ ਕਰਨਗੇ ਚੰਡੀਗੜ੍ਹ , 12 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪ.ਸ.ਸ.ਫ.) ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਸਿੰਘ ਬਾਸੀ ਅਤੇ ਵਿੱਤ ਸਕੱਤਰ ਗੁਰਦੀਪ ਸਿੰਘ ਬਾਜਵਾ ਨੇ ਇੱਕ ਸਾਂਝੇ ਪ੍ਰੈਸ ਬਿਆਨ ਰਾਹੀਂ ਕਿਹਾ ਹੈ ਕਿ ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫੈਡਰੇਸ਼ਨ […]
Continue Reading