ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਫਰੰਟ ਵਲੋਂ ਹੜਾਂ ਦੀ ਤਰਾਸਦੀ ਕਰਕੇ 11 ਅਕਤੂਬਰ ਦੀ ਬਜਾਏ 16 ਨਵੰਬਰ ਨੂੰ ਸੰਗਰੂਰ ਵਿਖੇ ਸੂਬਾ ਪੱਧਰੀ ਰੈਲੀ ਕਰਨ ਦਾ ਫੈਸਲਾ,

ਹੁਣ 12 ਅਕਤੂਬਰ ਨੂੰ 9 ਕੈਬਨਿਟ ਮੰਤਰੀਆਂ ਨੂੰ ਦਿੱਤੇ ਜਾਣਗੇ ਰੋਸ ਪੱਤਰ ਚੰਡੀਗੜ੍ਹ , 02 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿੱਚ ਹੜ੍ਹਾਂ ਨਾਲ ਹੋਈ ਵਿਆਪਕ ਤਬਾਹੀ ਦੇ ਮੱਦੇਨਜ਼ਰ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਸਾਥੀ ਰਾਧੇ ਸ਼ਾਮ ਦੀ ਪ੍ਰਧਾਨਗੀ ਹੇਠ ਸੂਬਾ ਪੱਧਰੀ ਆਨ ਲਾਈਨ ਮੀਟਿੰਗ ਕੀਤੀ ਗਈ। ਮੀਟਿੰਗ ਦੇ ਫੈਸਲੇ ਪ੍ਰੈਸ ਬਿਆਨ ਜਾਰੀ ਕਰਦਿਆਂ […]

Continue Reading

ਜੰਗਲਾਤ ਵਿਭਾਗ ਦੇ ਕੱਚੇ ਕਾਮਿਆਂ ਵੱਲੋਂ 16 ਜੂਨ ਨੂੰ ਲੁਧਿਆਣਾ ਵਿਖੇ ਸੂਬਾ ਪੱਧਰੀ ਰੈਲੀ

ਡੀ.ਸੀ. ਲੁਧਿਆਣਾ ਸ਼੍ਰੀ ਹਿਮਾਂਸ਼ੂ ਜੈਨ ਨੂੰ ਨੋਟਿਸ ਸੌਂਪਿਆ ਗਿਆ। ਲੁਧਿਆਣਾ, 13 ਜੂਨ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ);ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ 16 ਜੂਨ ਨੂੰ ਲੁਧਿਆਣਾ ਵਿਖੇ ਸੂਬਾਈ ਰੈਲੀ ਕਰਨ ਉਪਰੰਤ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ੍ਰੀ ਸੰਜੀਵ ਅਰੋੜਾ ਦੇ ਘਰ ਵੱਲ ਰੋਸ ਮਾਰਚ ਕੀਤਾ ਜਾਵੇਗਾ। ਇਸ ਸਬੰਧ ਵਿੱਚ ਸ਼੍ਰੀ ਹਿਮਾਂਸ਼ੂ ਜੈਨ ਡਿਪਟੀ ਕਮਿਸ਼ਨਰ ਲੁਧਿਆਣਾ ਨੂੰ […]

Continue Reading

14 ਜੂਨ ਨੂੰ ਪੰਜਾਬ ਸਰਕਾਰ ਦੀ ਵਾਅਦਾ ਖਿਲਾਫੀ ਵਿਰੁੱਧ ਸਾਂਝੇ ਫਰੰਟ ਦੀ ਸੂਬਾ ਪੱਧਰੀ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਮੁਲਾਜ਼ਮ ਤੇ ਪੈਂਨਸ਼ਨ ਸ਼ਮੂਲੀਅਤ ਕਰਨਗੇ

ਸਰਕਾਰ ਦੀ ਅਰਥੀ ਵਿੱਚ ਆਖਰੀ ਕਿੱਲ ਸਾਬਤ ਹੋਵੇਗੀ ਇਹ ਰੈਲੀ ਫਤਿਹਗੜ੍ਹ ਸਾਹਿਬ,13 ਜੂਨ (ਮਲਾਗਰ ਖਮਾਣੋਂ) ਪੰਜਾਬ ਗੋਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲਾ ਇਕਾਈ ਸ੍ਰੀ ਫਤਿਹਗੜ੍ਹ ਸਾਹਿਬ ਦੇ ਪੈਨਸਨ ਸਾਥੀ 14 ਦੀ ਲੁਧਿਆਣਾ ਦੀ ਰੋਸ ਰੈਲੀ ਵਿੱਚ ਸ਼ਾਮਲ ਹੋਣਗੇ । ਖਮਾਣੋਂ, ਅਮਲੋਹ , ਸ੍ਰੀ ਫਤਿਹਗੜ੍ਹ ਸਾਹਿਬ, ਸਰਹਿੰਦ ਤੂੰ ਬੱਸਾਂ ਦੇ ਰੂਟ ਤੈਅ ਕੀਤੇ ਗਏ ਹਨ। ਪ੍ਰੈਸ ਨੂੰ ਜਾਣਕਾਰੀ […]

Continue Reading