ਭਗਤ ਕਬੀਰ ਜੀ ਦੇ ਦੋਹੇ ਅੱਜ ਵੀ ਸਮਾਜ ਅਤੇ ਮਾਨਵੀ ਜੀਵਨ ਲਈ ਪੂਰਣ ਰੂਪ ਵਿੱਚ ਪ੍ਰਸੰਗਿਕ : ਰਾਜਪਾਲ ਗੁਲਾਬ ਚੰਦ ਕਟਾਰੀਆ
ਮੋਹਾਲੀ ਵਿਖੇ ਭਗਤ ਕਬੀਰ ਵੈਲਫੇਅਰ ਫਾਊਂਡੇਸ਼ਨ ਵੱਲੋਂ ਕਰਵਾਏ ਸੂਬਾ ਪੱਧਰੀ ਸੈਮੀਨਾਰ ਚ ਸ਼ਿਰਕਤ ਕੀਤੀ ਡਾ. ਕੁੰਵਰ ਵਿਜੇ ਪ੍ਰਤਾਪ ਸਿੰਘ, ਡਾ. ਕੁਲਦੀਪ ਅਗਨੀਹੋਤਰੀ ਅਤੇ ਪਰਮਜੀਤ ਕੌਰ ਲਾਂਡਰਾਂ ਨੇ ਵੀ ਕੀਤੀ ਸ਼ਮੂਲੀਅਤ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਜੂਨ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਇੱਥੇ ਭਗਤ ਕਬੀਰ ਜੀ ਦੇ ਪ੍ਰਕਾਸ਼ ਉਤਸਵ ਮੌਕੇ ਭਗਤ […]
Continue Reading