ਮੁਲਾਜ਼ਮਾਂ ਵੱਲੋਂ ਪੁਰਾਣੇ ਸਕੇਲ, ਪੈਨਸ਼ਨ ਅਤੇ ਭੱਤੇ ਬਹਾਲੀ ਲਈ “ਸੂਬਾ ਰੈਲੀ ਅਤੇ ਚੰਡੀਗੜ੍ਹ ਵੱਲ ਮਾਰਚ” ਦਾ ਐਲਾਨ
ਮੋਹਾਲੀ16 ਮਈ,ਬੋਲੇ ਪੰਜਾਬ ਬਿਊਰੋ;ਪੁਰਾਣੇ ਸਕੇਲ, ਪੁਰਾਣੀ ਪੈਨਸ਼ਨ ਅਤੇ ਭੱਤਿਆਂ ਦੀ ਬਹਾਲੀ ਲਈ ਲਗਾਤਾਰ ਸੰਘਰਸ਼ ਕਰ ਰਹੇ ‘ਮੋਰਚੇ’ ਵੱਲੋਂ ਮੁਲਾਜ਼ਮ ਮੰਗਾਂ ਨੂੰ ਲੈ ਕੇ 17 ਮਈ ਨੂੰ ਇੱਕ ਵਿਸ਼ਾਲ ਰੈਲੀ ਗੁਰੂਦੁਆਰਾ ਅੰਬ ਸਾਹਿਬ ਦੇ ਸਾਹਮਣੇ ਮੋਹਾਲੀ ਵਿਖੇ ਰੱਖੀ ਗਈ ਸੀ, ਜਿਸ ਉਪਰੰਤ ਮੁੱਖ ਮੰਤਰੀ ਪੰਜਾਬ ਦੇ ਚੰਡੀਗੜ੍ਹ ਨਿਵਾਸ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਗਿਆ ਸੀ। […]
Continue Reading