ਸੂਬੇ ਦੀਆਂ ਮੰਡੀਆਂ ਵਿੱਚੋਂ 123.20 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ – ਹਰਚੰਦ ਸਿੰਘ ਬਰਸਟ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਦੱਸਿਆ – ਮੰਡੀਆਂ ਵਿੱਚ 123.50 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ ਐਸ.ਏ.ਐਸ. ਨਗਰ (ਮੋਹਾਲੀ), 11 ਮਈ, ਬੋਲੇ ਪੰਜਾਬ ਬਿਊਰੋ; ਹਾੜੀ ਸੀਜਨ 2026-27 ਆਖਰੀ ਪੜਾਅ ਵਿੱਚ ਪਹੁੰਚ ਗਿਆ ਹੈ ਅਤੇ ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਦੇ ਕਾਰਜ ਤੇਜੀ ਨਾਲ ਨੇਪਰੇ ਚਾੜ੍ਹੇ ਜਾ ਰਹੇ ਹਨ। ਪੰਜਾਬ ਦੇ […]

Continue Reading