ਪੰਜਾਬ ਦੇ ਬਿਜਲੀ ਖੇਤਰ ਵੱਲੋਂ ਇਤਿਹਾਸਕ ਪਹਿਲ: ਘੱਟ ਟੈਰਿਫ਼ ਦਰਾਂ ‘ਤੇ 2,400 ਮੈਗਾਵਾਟ ਤੋਂ ਵੱਧ ਸੂਰਜੀ ਊਰਜਾ ਖਰੀਦ ਸਬੰਧੀ ਸਮਝੌਤੇ ਸਹੀਬੱਧ: ਹਰਭਜਨ ਸਿੰਘ ਈਟੀਓ

ਚੰਡੀਗੜ੍ਹ, 29 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ ਸਫ਼ਲਤਾਪੂਰਵਕ ਸੂਰਜੀ ਊਰਜਾ ਖਰੀਦ ਪਹਿਲਕਦਮੀਆਂ ਦੀ ਇੱਕ ਲੜੀ ਵਿੱਚ ਸਾਫ਼-ਸੁਥਰੇ ਅਤੇ ਵਧੇਰੇ ਟਿਕਾਊ ਭਵਿੱਖ ਵੱਲ ਮਹੱਤਵਪੂਰਨ ਕਦਮ ਚੁੱਕੇ ਹਨ। ਅੱਜ ਇੱਥੇ ਇੱਕ ਪ੍ਰੈਸ ਬਿਆਨ ਵਿੱਚ ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਨੇ […]

Continue Reading