ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ
ਚੰਡੀਗੜ੍ਹ, 22 ਅਪ੍ਰੈਲ ,ਬੋਲੇ ਪੰਜਾਬ ਬਿਊਰੋ;ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਹਿਰਦ ਯਤਨਾਂ ਸਦਕਾ ਸੂਬੇ ਵਿੱਚ ਬਾਸਮਤੀ ਲਈ ਆਹਲਾ ਦਰਜੇ ਦਾ ਕੇਂਦਰ (ਸੈਂਟਰ ਆਫ ਐਕਸੀਲੈਂਸ) ਬਣੇਗਾ ਜਿਸ ਨਾਲ ਸੂਬੇ ਵਿੱਚ ਫਸਲੀ ਵੰਨ-ਸੁਵੰਨਤਾ ਨੂੰ ਹੁਲਾਰਾ ਮਿਲੇਗਾ ਅਤੇ ਕਿਸਾਨਾਂ ਦੇ ਭਵਿੱਖ ਨੂੰ ਸੰਵਾਰਨ ਵਿੱਚ ਸਹਾਈ ਹੋਵੇਗਾ। ਨੀਦਰਲੈਂਡ ਦੇ ਦੌਰੇ ਦੌਰਾਨ ਮੁੱਖ ਮੰਤਰੀ ਨੇ ਸੂਬੇ ਦੇ […]
Continue Reading