ਏਸ਼ੀਅਨ ਚੈਂਪੀਅਨਜ਼ ਟਰਾਫੀ ਦੇ ਨਾਕ ਆਊਟ ਮੁਕਾਬਲਿਆਂ ਲਈ ਮੋਹਾਲੀ ਤਿਆਰ, ਸੈਮੀ ਫ਼ਾਈਨਲ 4 ਨਵੰਬਰ ਨੂੰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ), 3 ਨਵੰਬਰ,ਬੋਲੇ ਪੰਜਾਬ ਬਿਊਰੋ; ਪੰਜਾਬ ਦੀ ਧਰਤੀ ਉਤੇ ਪਹਿਲੀ ਵਾਰ ਖੇਡੇ ਜਾ ਰਹੇ ਕੌਮਾਂਤਰੀ ਹਾਕੀ ਟੂਰਨਾਮੈਂਟ ‘ਏਸ਼ੀਅਨ ਚੈਂਪੀਅਨਜ਼ ਟਰਾਫੀ’ ਦੇ ਜਲੰਧਰ ਵਿਖੇ ਲੀਗ ਮੈਚਾਂ ਦੇ ਸਫਲ ਪ੍ਰਬੰਧਨ ਤੋਂ ਬਾਅਦ ਹੁਣ ਇਸ ਟੂਰਨਾਮੈਂਟ ਦਾ ਦੂਜਾ ਮੇਜ਼ਬਾਨ ਸ਼ਹਿਰ ਮੋਹਾਲੀ ਨਾਕ ਆਊਟ ਮੁਕਾਬਲਿਆਂ ਲਈ ਤਿਆਰ ਹੈ। ਭਲਕੇ 4 ਨਵੰਬਰ ਨੂੰ ਸੈਮੀ ਫ਼ਾਈਨਲ ਤੇ […]

Continue Reading