ਭਾਰਤ ਨੇ ਤੀਰਅੰਦਾਜ਼ੀ ਵਿੱਚ 3 ਅਤੇ ਨਿਸ਼ਾਨੇਬਾਜ਼ੀ ਵਿੱਚ 1 ਸੋਨ ਤਗਮਾ ਜਿੱਤਿਆ,

ਜਿਸ ਨਾਲ ਉਹ ਤਗਮਾ ਸੂਚੀ ਵਿੱਚ ਸੱਤਵੇਂ ਸਥਾਨ ‘ਤੇ ਪਹੁੰਚਿਆ ਚੰਡੀਗੜ੍ਹ 30 ਸਤੰਬਰ ,ਬੋਲੇ ਪੰਜਾਬ ਬਿਊਰੋ; ਭਾਰਤ ਨੇ ਏਸ਼ੀਅਨ ਖੇਡਾਂ ਦੇ 11ਵੇਂ ਦਿਨ 4 ਸੋਨ ਤਗਮੇ ਜਿੱਤੇ। ਇਨ੍ਹਾਂ ਵਿੱਚੋਂ ਤਿੰਨ ਤਗਮੇ ਤੀਰਅੰਦਾਜ਼ੀ ਵਿੱਚ ਅਤੇ ਇੱਕ ਨਿਸ਼ਾਨੇਬਾਜ਼ੀ ਵਿੱਚ ਆਇਆ। ਇਸ ਨਾਲ ਭਾਰਤ ਦੇ ਕੁੱਲ ਤਗਮਿਆਂ ਦੀ ਗਿਣਤੀ 60 ਹੋ ਗਈ ਹੈ, ਜਿਸ ਵਿੱਚ 10 ਸੋਨ ਤਗਮੇ […]

Continue Reading