ਗਾਇਕ ਰਾਜਵੀਰ ਜਵੰਦਾ ਦੇ ਦੇਹਾਂਤ ‘ਤੇ ਸੌਂਦ ਵੱਲੋਂ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 8 ਅਕਤੂਬਰ ,ਬੋਲੇ ਪੰਜਬ ਬਿਊਰੋ:ਪੰਜਾਬ ਦੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪ੍ਰਸਿੱਧ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੌਂਦ ਨੇ ਕਿਹਾ ਕਿ ਰਾਜਵੀਰ ਜਵੰਦਾ ਨੇ ਆਪਣੀ ਮਿਹਨਤ, ਸੰਘਰਸ਼ ਅਤੇ ਘਾਲਣਾ ਨਾਲ ਦੁਨੀਆਂ ਭਰ ਵਿੱਚ ਨਾਮਣਾ ਖੱਟਿਆ। ਜਵੰਦਾ ਨੇ ਆਪਣੇ  ਗੀਤਾਂ ਅਤੇ ਸੁਰੀਲੀ ਆਵਾਜ਼ […]

Continue Reading