ਸਪੀਕਰ ਸੰਧਵਾਂ ਨੇ ਪੰਜਾਬ ਸਰਕਾਰ ਦੀ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਹਰੀ ਨੌਂ ਦੇ ਵਸਨੀਕਾਂ ਨੂੰ ਸੌਂਪੇ ਜਾਇਦਾਦ ਦੇ ਮਾਲਕੀ ਹੱਕ
ਚੰਡੀਗੜ੍ਹ, 4 ਨਵੰਬਰ ,ਬੋਲੇ ਪੰਜਾਬ ਬਿਊਰੋ:ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਜ਼ਿਲ੍ਹਾ ਫ਼ਰੀਦਕੋਟ ਦੀ ਤਹਿਸੀਲ ਕੋਟਕਪੂਰਾ ਦੇ ਪਿੰਡ ਹਰੀ ਨੌਂ ਦੇ ਵਸਨੀਕਾਂ ਨੂੰ ਪੰਜਾਬ ਸਰਕਾਰ ਦੀ‘ਮੇਰਾ ਘਰ ਮੇਰੇ ਨਾਮ’ ਸਕੀਮ ਅਧੀਨ ਘਰਾਂ ਦੇ ਮਾਲਕੀ ਹੱਕ ਸੌਂਪੇ। ਸਮਾਗਮ ਦੌਰਾਨ ਸਪੀਕਰ ਸੰਧਵਾਂ ਨੇ ‘ਲਾਲ ਲਕੀਰ/ਲਾਲ ਡੋਰੇ’ (ਪਿੰਡ ਦੀ ਆਬਾਦੀ ਦੇਹ) ਅੰਦਰ ਰਹਿੰਦੇ […]
Continue Reading