ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਵੱਲੋਂ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਕਰਵਾਇਆ
ਅੰਮ੍ਰਿਤਸਰ, 9 ਜੂਨ,ਬੋਲੇ ਪੰਜਾਬ ਬਿਉਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਮੁਲਾਜ਼ਮਾਂ ਵੱਲੋਂ ਸਿੱਖ ਪੰਥ ਦੀ ਚੜ੍ਹਦੀ ਕਲਾ ਤੇ ਸਰਬੱਤ ਦੇ ਭਲੇ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਮੁੱਖ ਸਕੱਤਰ ਸ. […]
Continue Reading