ਪੰਜਾਬ ਵਿਧਾਨ ਸਭਾ ਵੱਲੋਂ ਕੇਂਦਰ ਸਰਕਾਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਅਤੇ ਸਿੱਖ ਸੰਗਤ ਲਈ ਨਿਰਵਿਘਨ ਦਰਸ਼ਨਾਂ ਦੀ ਸਹੂਲਤ ਯਕੀਨੀ ਬਣਾਉਣ ਦੀ ਅਪੀਲ
ਚੰਡੀਗੜ੍ਹ, 27 ਅਕਤੂਬਰ ,ਬੋਲੇ ਪੰਜਾਬ ਬਿਊਰੋ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ‘ਸਰਬੱਤ ਦੇ ਭਲੇ’ ਦੇ ਸੰਦੇਸ਼ ਨੂੰ ਉਜਾਗਰ ਰੱਖਦਿਆਂ, ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਇੱਕ ਮਤਾ ਪੇਸ਼ ਕੀਤਾ, ਜਿਸ ਵਿੱਚ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਖੋਲ੍ਹਣ ਅਤੇ ਇਸ ਨੂੰ […]
Continue Reading