ਪਟਨਾ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 360ਵੇਂ ਪ੍ਰਕਾਸ਼ ਪੁਰਬ ਨੂੰ ਇਤਿਹਾਸਕ ਬਣਾਉਣ ਲਈ ਤਿਆਰੀਆਂ ਤੇਜ਼, 13 ਤੋਂ 15 ਜਨਵਰੀ ਤੱਕ ਜੁੜੇਗਾ ਵਿਸ਼ਾਲ ਸੰਗਤ ਇਕੱਠ
350ਵੇਂ ਪ੍ਰਕਾਸ਼ ਪੁਰਬ ਦੀ ਤਰਜ਼ ’ਤੇ ਹੋਣਗੇ ਵਿਸ਼ਾਲ ਸਮਾਗਮ, ਦੇਸ਼-ਵਿਦੇਸ਼ ਦੀਆਂ ਪ੍ਰਮੁੱਖ ਧਾਰਮਿਕ ਸ਼ਖ਼ਸੀਅਤਾਂ ਨੂੰ ਸੱਦੇ, ਤਿੰਨ ਥਾਵਾਂ ’ਤੇ ਹੋਵੇਗੀ ਵਿਸ਼ੇਸ਼ ਲੰਗਰ ਸੇਵਾ ਨਵੀਂ ਦਿੱਲੀ, 19 ਨਵੰਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ): ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ 360ਵੇਂ ਪ੍ਰਕਾਸ਼ ਪੁਰਬ ਨੂੰ ਇਤਿਹਾਸਕ ਅਤੇ ਯਾਦਗਾਰੀ ਬਣਾਉਣ ਲਈ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ […]
Continue Reading