ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਐੱਸ ਏ ਐੱਸ 13 ਸਤਭਰ ,ਬੋਲੇ ਪੰਜਾਬ ਬਿਉਰੋ : ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਏ ਗਏ । ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ […]

Continue Reading