ਏਸੀ ਦਾ ਕੰਪ੍ਰੈਸਰ ਫਟਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਤਿੰਨ ਸਰੂਪ ਅੱਗ ਦੀ ਲਪੇਟ ਵਿੱਚ ਆਏ
ਲੁਧਿਆਣਾ, 11 ਸਤੰਬਰ,ਬੋਲੇ ਪੰਜਾਬ ਬਿਊਰੋ;ਲੁਧਿਆਣਾ ਦੇ ਮਾਛੀਵਾੜਾ ਸਾਹਿਬ ਦੇ ਕਾਰ ਸੇਵਾ ਗੁਰਦੁਆਰਾ ਸਾਹਿਬ ਵਿੱਚ ਏਸੀ ਕੰਪ੍ਰੈਸਰ ਫਟ ਗਿਆ। ਸੱਚਖੰਡ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਤਿੰਨ ਪਵਿੱਤਰ ਸਰੂਪ ਅਗਨ ਭੇਟ ਹੋ ਗਏ। ਚਸ਼ਮਦੀਦਾਂ ਅਨੁਸਾਰ ਕੰਪ੍ਰੈਸਰ ਫਟ ਗਿਆ ਅਤੇ ਸੱਚਖੰਡ ਸਾਹਿਬ ਦੇ ਚੰਦੋਆ ਸਾਹਿਬ ਨੂੰ ਅੱਗ ਲੱਗ ਗਈ। ਅੱਗ ਹੌਲੀ-ਹੌਲੀ ਜ਼ਮੀਨ ਤੱਕ ਫੈਲ ਗਈ। ਇਸ […]
Continue Reading