ਪਿੰਡ ਚੂਹੜ ਮਾਜਰਾ ਮੋਹਾਲੀ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ 649ਵਾਂ ਜਨਮ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ

ਮੋਹਾਲੀ, 15 ਫਰਵਰੀ ,ਬੋਲੇ ਪੰਜਾਬ ,ਬਿਊਰੋ : ਧੰਨ ਧੰਨ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 649ਵਾਂ ਪ੍ਰਕਾਸ਼ ਦਿਹਾੜਾ ਪੂਰੀ ਦੁਨੀਆ ਵਿੱਚ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ। ਪਿੰਡਾਂ ਸ਼ਹਿਰਾਂ ਕਸਬਿਆਂ ਵਿੱਚ ਕੀਰਤਨ ਦਰਬਾਰ ਕਰਵਾਏ ਜਾ ਰਹੇ ਹਨ, ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾ ਰਹੇ ਹਨ ਤੇ ਰਾਗੀ ਢਾਡੀ ਜੱਥਿਆਂ ਵੱਲੋਂ ਗੁਰੂ ਰਵਿਦਾਸ ਜੀ ਦੀ […]

Continue Reading