ਪੰਜਾਬ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 17 ਨਵੰਬਰ,ਬੋਲੇ ਪੰਜਾਬ ਬਿਉਰੋ;ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਇਤਿਹਾਸਕ 650ਵਾਂ ਪ੍ਰਕਾਸ਼ ਪੁਰਬ ਬੇਮਿਸਾਲ ਸ਼ਰਧਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ, ਜਿਸ ਤਹਿਤ 4 ਤੋਂ 6 ਦਸੰਬਰ ਤੱਕ ਖੁਰਾਲਗੜ੍ਹ ਵਿਖੇ ਧਾਰਮਿਕ, ਅਧਿਆਤਮਿਕ ਅਤੇ ਸੱਭਿਆਚਾਰਕ ਸਮਾਗਮਾਂ ਲਈ ਵਿਆਪਕ ਪ੍ਰਬੰਧ ਕੀਤੇ ਜਾ ਰਹੇ […]

Continue Reading