ਗੁਰੂ ਤੇਗ ਬਹਾਦਰ ਇੰਸਟੀਚਿਊਟ ਵਿਖੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ

ਨਵੀਂ ਦਿੱਲੀ 11 ਅਗਸਤ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- “ਗੁਰੂ ਤੇਗ ਬਹਾਦਰ ਇੰਸਟੀਚਿਊਟ ਆਫ਼ ਟੈਕਨਾਲੋਜੀ” ਵਿਖੇ ਬੀਤੇ ਦਿਨ ਧੰਨ-ਧੰਨ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਮਿਲ ਕੇ ਸ਼ਰਧਾ, ਸਤਿਕਾਰ ਅਤੇ ਗੁਰਮਤਿ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਗੁਰੂ ਸਾਹਿਬ ਜੀ ਦੇ ਜੀਵਨ, ਸੇਵਾ, ਨਿਮਰਤਾ ਅਤੇ ਮਨੁੱਖਤਾ ਪ੍ਰਤੀ ਉਨ੍ਹਾਂ […]

Continue Reading