ਸ੍ਰੀ ਚਮਕੌਰ ਸਾਹਿਬ ਨੇੜੇ ਭਿਆਨਕ ਸੜਕ ਹਾਦਸਾ: ਦੋ ਫੌਜੀ ਜਵਾਨਾਂ ਦੀ ਮੌਤ, ਇਕ ਗੰਭੀਰ ਜ਼ਖਮੀ

ਸ੍ਰੀ ਚਮਕੌਰ ਸਾਹਿਬ, 5 ਅਕਤੂਬਰ,ਬੋਲੇ ਪੰਜਾਬ ਬਿਊਰੋ;ਰੂਪਨਗਰ ਮਾਰਗ ਉੱਤੇ ਸਥਿਤ ਦਾਸਤਾਨ-ਏ-ਸ਼ਹਾਦਤ ਨੇੜੇ ਬੀਤੀ ਸ਼ਾਮ ਇਕ ਦਿਲ ਦਹਿਲਾ ਦੇਣ ਵਾਲਾ ਸੜਕ ਹਾਦਸਾ ਵਾਪਰਿਆ। ਇਸ ਦੌਰਾਨ ਇਕ ਮਾਰੂਤੀ ਕਾਰ ਅਤੇ ਬਲੈਰੋ ਮੈਕਸ ਦੀ ਆਹਮੋ-ਸਾਹਮਣੇ ਟੱਕਰ ਹੋ ਗਈ, ਜਿਸ ਕਾਰਨ ਕਾਰ ਸਵਾਰ ਦੋ ਫੌਜੀ ਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਤੀਜਾ ਜਵਾਨ ਗੰਭੀਰ ਰੂਪ ਵਿੱਚ […]

Continue Reading

ਟਰੱਕ ਅਤੇ ਇਕ ਕਾਰ ਦੀ ਟੱਕਰ ਹੋਣ ਕਾਰਨ ਪਰਿਵਾਰ ਦੇ 7 ਮੈਂਬਰਾਂ ਦੀ ਮੌਤ

ਨਵੀਂ ਦਿੱਲੀ, 17 ਸਤੰਬਰ, ਬੋਲੇ ਪੰਜਾਬ ਬਿਊਰੋ; ਟਰੱਕ ਅਤੇ ਇਕ ਕਾਰ ਦੀ ਟੱਕਰ ਹੋਣ ਕਾਰਨ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿੱਚ ਇਕ ਹੀ ਪਰਿਵਾਰ ਦੇ 7 ਮੈਂਬਰਾਂ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਆਂਧਰਾ ਪ੍ਰਦੇਸ਼ ਦੇ ਨੇਲਲੋਰ ਜ਼ਿਲ੍ਹੇ ਵਿੱਚ ਸੰਗਮ ਮੰਡਲ ਦੇ ਨੇੜੇ ਟਰੱਕ ਅਤੇ ਕਾਰ ਦੀ ਟੱਕਰ ਹੋ ਗਈ। ਪੁਲਿਸ ਅਧਿਕਾਰੀ ਨੇ […]

Continue Reading

ਬੁਲੰਦਸ਼ਹਿਰ ‘ਚ ਭਿਆਨਕ ਸੜਕ ਹਾਦਸਾ, 8 ਸ਼ਰਧਾਲੂਆਂ ਦੀ ਮੌਤ, 50 ਜ਼ਖਮੀ

ਬੁਲੰਦ ਸ਼ਹਿਰ, 25 ਅਗਸਤ,ਬੋਲੇ ਪੰਜਾਬ ਬਿਊਰੋ;ਬੁਲੰਦਸ਼ਹਿਰ ਦੇ ਖੁਰਜਾ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। NH 34 ‘ਤੇ ਅਰਨੀਆ ਖੇਤਰ ਦੇ ਘਾਟਲ ਪਿੰਡ ਦੇ ਨੇੜੇ ਇੱਕ ਕੰਟੇਨਰ ਨੇ ਸ਼ਰਧਾਲੂਆਂ ਨਾਲ ਭਰੀ ਟਰੈਕਟਰ ਟਰਾਲੀ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਟਰਾਲੀ ਵਿੱਚ ਸਵਾਰ ਅੱਠ ਸ਼ਰਧਾਲੂਆਂ ਦੀ ਮੌਤ ਹੋ ਗਈ ਅਤੇ 50 ਲੋਕ ਜ਼ਖਮੀ ਹੋ ਗਏ। ਡੀਐਮ […]

Continue Reading

ਅੰਮ੍ਰਿਤਸਰ ਤੋਂ ਆ ਰਹੀ ਕਾਰ ਦੀ ਨਿੱਜੀ ਬੱਸ ਨਾਲ ਟੱਕਰ, ਔਰਤ ਸਮੇਤ ਦੋ ਲੋਕਾਂ ਦੀ ਮੌਤ

ਫਿਰੋਜ਼ਪੁਰ, 3 ਜੁਲਾਈ,ਬੋਲੇ ਪੰਜਾਬ ਬਿਊਰੋ;ਫਿਰੋਜ਼ਪੁਰ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਫਿਰੋਜ਼ਪੁਰ-ਜੀਰਾ ਰੋਡ ‘ਤੇ ਸਥਿਤ ਪਿੰਡ ਡੂਮਨੀ ਵਾਲਾ ਨੇੜੇ ਅੰਮ੍ਰਿਤਸਰ ਤੋਂ ਆ ਰਹੀ ਇੱਕ ਕਾਰ ਅਤੇ ਇੱਕ ਨਿੱਜੀ ਬੱਸ ਦੀ ਟੱਕਰ ਹੋ ਗਈ। ਹਾਦਸੇ ਵਿੱਚ ਕਾਰ ਵਿੱਚ ਸਵਾਰ ਇੱਕ ਔਰਤ ਸਮੇਤ ਦੋ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਬੱਸ ਨਾਲ ਟੱਕਰ ਤੋਂ […]

Continue Reading

ਕੈਂਟਰ ਨੇ ਬਾਈਕ ਨੂੰ ਕੁਚਲਿਆ, ਚਾਰ ਬੱਚਿਆਂ ਸਣੇ ਪੰਜ ਦੀ ਮੌਤ

ਲਖਨਊ, 3 ਜੁਲਾਈ,ਬੋਲੇ ਪੰਜਾਬ ਬਿਊਰੋ;ਉੱਤਰ ਪ੍ਰਦੇਸ਼ ਦੇ ਹਾਪੁੜ ਜ਼ਿਲ੍ਹੇ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਗਲਤ ਦਿਸ਼ਾ ਤੋਂ ਆ ਰਹੇ ਇੱਕ ਕੈਂਟਰ ਨੇ ਇੱਕ ਬਾਈਕ ਨੂੰ ਕੁਚਲ ਦਿੱਤਾ। ਇਸ ਹਾਦਸੇ ਵਿੱਚ ਬਾਈਕ ਸਵਾਰ ਚਾਰ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਲਿਆ […]

Continue Reading

ਲਾਲੜੂ ‘ਚ ਦਰਦਨਾਕ ਸੜਕ ਹਾਦਸਾ, ਪਿਤਾ-ਪੁੱਤਰ ਦੀ ਮੌਤ, ਇਕ ਗੰਭੀਰ ਜ਼ਖ਼ਮੀ

ਲਾਲੜੂ, 18 ਜੂਨ,ਬੋਲੇ ਪੰਜਾਬ ਬਿਊਰੋ;ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ ‘ਤੇ ਪੈਂਦੇ ਸਰਸੀਣੀ ਚੌਕ ਕੋਲ ਦੋ ਕਾਰਾਂ ਵਿਚਾਲੇ ਹੋਈ ਸਿੱਧੀ ਟੱਕਰ ਹੋ ਗਈ।ਇਸ ਹਾਦਸੇ ਦੌਰਾਨ ਇਕੋ ਪਰਿਵਾਰ ਦੇ ਦੋ ਜੀਆਂ ਦੀ ਜਾਨ ਚਲੀ ਗਈ। ਹਾਦਸੇ ਵਿੱਚ 39 ਸਾਲਾ ਸੰਦੀਪ ਕੁਮਾਰ ਤੇ ਉਸ ਦੇ ਪਿਤਾ ਰਾਜਾਰਾਮ ਵਾਸੀ ਪਿੰਡ ਮਲਕਪੁਰ (ਹਿਸਾਰ, ਹਰਿਆਣਾ) ਦੀ ਮੌਤ ਹੋ ਗਈ, ਜਦਕਿ ਸੰਦੀਪ ਦਾ ਛੋਟਾ […]

Continue Reading

ਪੰਜਾਬ ‘ਚ ਭਿਆਨਕ ਸੜਕ ਹਾਦਸਾ, ਤਿੰਨ ਦੋਸਤਾਂ ਦੀ ਮੌਤ

ਕੋਟਕਪੂਰਾ, 1 ਜੂਨ,ਬੋਲੇ ਪੰਜਾਬ ਬਿਊਰੋ;ਇੱਕ ਸੜਕ ਹਾਦਸੇ ਵਿੱਚ ਅੱਜ ਐਤਵਾਰ ਸਵੇਰੇ ਲਗਭਗ 5:30 ਵਜੇ ਮੋਗਾ ਰੋਡ ‘ਤੇ ਪਿੰਡ ਪੰਜਗਰਾਈਂ ਕਲਾਂ ਨੇੜੇ ਮੋਟਰਸਾਈਕਲ ਸਵਾਰ ਤਿੰਨ ਨੌਜਵਾਨ ਦੋਸਤਾਂ ਦੀ ਮੌਤ ਹੋ ਗਈ, ਜਦੋਂ ਉਨ੍ਹਾਂ ਦਾ ਮੋਟਰਸਾਈਕਲ ਪੀਆਰਟੀਸੀ ਬੱਸ ਨਾਲ ਟਕਰਾ ਗਿਆ। ਮ੍ਰਿਤਕਾਂ ਦੀ ਪਛਾਣ ਵੰਸ਼, ਲਵ ਅਤੇ ਹੈਪੀ ਵਜੋਂ ਹੋਈ ਹੈ, ਜੋ ਬਾਘਾਪੁਰਾਣਾ (ਮੋਗਾ) ਦੇ ਵਸਨੀਕ ਹਨ।ਪੁਲਿਸ […]

Continue Reading

ਮੋਗਾ ‘ਚ ਦਰਦਨਾਕ ਸੜਕ ਹਾਦਸਾ, ਪਿਤਾ-ਪੁੱਤਰ ਸਮੇਤ ਪੰਜ ਜ਼ਖ਼ਮੀ, ਦੋ ਦੀ ਹਾਲਤ ਨਾਜੁਕ

ਮੋਗਾ, 15 ਮਈ,ਬੋਲੇ ਪੰਜਾਬ ਬਿਊਰੋ;ਮੋਗਾ-ਕੋਟਕਪੂਰਾ ਰੋਡ, ਗਿੱਲ ਰੋਡ ਅਤੇ ਲਾਲ ਸਿੰਘ ਰੋਡ ਦੇ ਚੌਰਾਹੇ ‘ਤੇ ਕੱਲ੍ਹ ਰਾਤ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਦੋ ਵਾਹਨਾਂ ਦੀ ਜਬਰਦਸਤ ਟੱਕਰ ‘ਚ ਪੰਜ ਲੋਕ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ‘ਚ ਇੱਕ ਪਿਤਾ-ਪੁੱਤਰ ਵੀ ਸ਼ਾਮਲ ਹਨ, ਜੋ ਐਕਟੀਵਾ ‘ਤੇ ਸਵਾਰ ਸਨ ਅਤੇ ਗੰਭੀਰ ਜ਼ਖਮਾਂ ਕਾਰਨ ਹਸਪਤਾਲ ‘ਚ ਦਾਖਲ ਕਰਵਾਏ ਗਏ […]

Continue Reading

ਫਿਰੋਜ਼ਪੁਰ : ਸੜਕ ਹਾਦਸੇ ‘ਚ ਮੋਟਰਸਾਈਕਲ ਚਾਲਕ ਦੀ ਮੌਤ

ਫਿਰੋਜ਼ਪੁਰ : ਸੜਕ ਹਾਦਸੇ ‘ਚ ਮੋਟਰਸਾਈਕਲ ਚਾਲਕ ਦੀ ਮੌਤ ਫਿਰੋਜ਼ਪੁਰ, 29 ਨਵੰਬਰ,ਬੋਲੇ ਪੰਜਾਬ ਬਿਊਰੋ : ਫਿਰੋਜ਼ਪੁਰ ਜਿਲ੍ਹੇ ਦੇ ਪਿੰਡ ਲੰਮੋਚੜ ਕਲਾਂ ਨੇੜੇ ਦੇਰ ਰਾਤ ਤੇਜ਼ ਰਫ਼ਤਾਰ ਕਾਰ ਚਾਲਕ ਵੱਲੋਂ ਮੋਟਰਸਾਈਕਲ ਚਾਲਕ ਨੂੰ ਟੱਕਰ ਮਾਰ ਦਿੱਤੀ ਅਤੇ ਟੱਕਰ ਇਨੀ ਭਿਆਨਕ ਸੀ ਕਿ ਮੋਟਰਸਾਈਕਲ ਦੇ ਪਰਖੱਚੇ  ਉੱਡ ਗਏ ਤੇ ਕਰੀਬ 200 ਮੀਟਰ ਤੱਕ ਬਾਈਕ ਚਾਲਕ ਨੂੰ ਆਪਣੇ […]

Continue Reading

ਕੈਨੇਡਾ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਓਟਾਵਾ, 27 ਨਵੰਬਰ,ਬੋਲੇ ਪੰਜਾਬ ਬਿਊਰੋ : ਕੈਨੇਡਾ ਵਿਖੇ ਇੱਕ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ ਹੋ ਗਈ।ਮ੍ਰਿਤਕ ਨੌਜਵਾਨ ਦੀ ਪਛਾਣ ਮੋਗਾ ਦੇ ਪਿੰਡ ਲੋਪੋ ਦੇ ਗੁਰਪ੍ਰੀਤ ਸਿੰਘ ਉਮਰ 30 ਸਾਲ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਡੇਢ ਸਾਲ ਪਹਿਲਾਂ ਕੈਨੇਡਾ ਗਿਆ ਸੀ।ਗੁਰਪ੍ਰੀਤ ਸਿੰਘ ਕੈਨੇਡਾ ਵਿਖੇ ਟਰੱਕ ਚਲਾਉਦਾ ਸੀ।ਨੌਜਵਾਨ ਦੀ ਬੇਵਕਤੀ ਮੌਤ ਨਾਲ ਇਲਾਕੇ ਵਿੱਚ ਸੋਗ […]

Continue Reading