ਹੁਸ਼ਿਆਰਪੁਰ-ਜਲੰਧਰ ਮਾਰਗ ’ਤੇ ਸੜਕ ਹਾਦਸੇ ਵਿੱਚ ਮਾਂ-ਪੁੱਤ ਦੀ ਮੌਤ

ਹੁਸ਼ਿਆਰਪੁਰ 2 ਨਵੰਬਰ ,ਬੋਲੇ ਪੰਜਾਬ ਬਿਊਰੋ; ਹੁਸ਼ਿਆਰਪੁਰ-ਜਲੰਧਰ ਮਾਰਗ ’ਤੇ ਅੱਜ ਆਈ ਟੀ ਆਈ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਮਾਂ ਅਤੇ ਉਸ ਦੇ ਪੁੱਤਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਦੋਵੇਂ ਸਕੂਟਰੀ ’ਤੇ ਸਵਾਰ ਹੋ ਕੇ ਰਿਸ਼ਤੇਦਾਰਾਂ ਨੂੰ ਮਿਲਣ ਲਈ ਇਕ ਨਿੱਜੀ ਹਸਪਤਾਲ ਜਾ ਰਹੇ ਸਨ, ਜਦੋਂ ਪਿੱਛਿਓਂ ਆਏ ਤੇਜ਼ ਰਫ਼ਤਾਰ ਟਰੱਕ ਨੇ ਉਨ੍ਹਾਂ ਨੂੰ […]

Continue Reading