ਗਿਆਨੀ ਗੁਰਬਖ਼ਸ਼ ਸਿੰਘ ਗੁਲਸ਼ਨ ਦੀ ਪੁਸਤਕ ‘ਜੀਵਨ ਗਾਥਾ ਸ੍ਰੀ ਗੁਰੂ ਅੰਗਦ ਦੇਵ ਜੀ’ ਐਡਵੋਕੇਟ ਧਾਮੀ ਵੱਲੋਂ ਸੰਗਤ ਅਰਪਣ

ਅੰਮ੍ਰਿਤਸਰ, 6 ਦਸੰਬਰ,ਬੋਲੇ ਪੰਜਾਬ ਬਿਊਰੋ;ਸਿੱਖ ਵਿਦਵਾਨ ਗਿਆਨੀ ਗੁਰਬਖ਼ਸ਼ ਸਿੰਘ ਗੁਲਸ਼ਨ ਦੁਆਰਾ ਰਚਿਤ ਪੁਸਤਕ ‘ਜੀਵਨ ਗਾਥਾ ਸ੍ਰੀ ਗੁਰੂ ਅੰਗਦ ਦੇਵ ਜੀ’ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਅਰਦਾਸ ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ’ਚ ਸੰਗਤ ਅਰਪਣ ਕੀਤੀ ਗਈ। ਇਹ ਪੁਸਤਕ ਖ਼ਾਲਸਾ ਪ੍ਰਚਾਰਕ ਜਥਾ ਯੂਕੇ […]

Continue Reading