ਪੰਜਾਬ ਸਰਕਾਰ ਦੀਆਂ ਨੀਤੀਆਂ ਤੋਂ ਅੱਕੇ ਕੰਪਿਊਟਰ ਅਧਿਆਪਕ ਕਰਨਗੇ ਮੁੱਖ ਮੰਤਰੀ ਪੰਜਾਬ ਦੀ ਸੰਗਰੂਰ ਰਿਹਾਇਸ ਦਾ ਘਿਰਾਓ
ਸੰਗਰੂਰ 30 ਅਕਤੂਬਰ ,ਬੋਲੇ ਪੰਜਾਬ ਬਿਊਰੋ; ਸੰਗਰੂਰ ਡੀ.ਸੀ ਦਫਤਰ ਦੇ ਬਾਹਰ ਪਿਛਲੇ 40 ਦਿਨਾਂ ਤੋਂ ਪੱਕੇ ਧਰਨੇ ਤੇ ਬੈਠੇ ਕੰਪਿਊਟਰ ਅਧਿਆਪਕਾਂ ਦੀ ਅਜੇ ਵੀ ਪੰਜਾਬ ਸਰਕਾਰ ਵੱਲੋ ਕੋਈ ਸਾਰ ਨਹੀਂ ਲਈ ਜਾ ਰਹੀ ਹੈ । ਜਿਸ ਕਰਕੇ ਮਜਬੂਰਨ ਜਥੇਬੰਦੀ ਦੇ ਆਗੂਆਂ ਨੇ ਆਰ-ਪਾਰ ਦੀ ਜੰਗ ਦਾ ਐਲਾਨ ਕਰਦਿਆਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਅੱਜ […]
Continue Reading