EX CM Channi ਮੁੜ ਖੇਤੀਬਾੜੀ ਬਾਰੇ ਸੰਸਦੀ ਕਮੇਟੀ ਦੇ ਚੇਅਰਮੈਨ ਨਿਯੁਕਤ

ਨਵੀਂ ਦਿੱਲੀ 3 ਅਕਤੂਬਰ ,ਬੋਲੇ ਪੰਜਾਬ ਬਿਊਰੋ; ਸੰਸਦ ਦੀਆਂ ਅਹਿਮ ਸਟੈਂਡਿੰਗ ਕਮੇਟੀਆਂ ਦੇ ਪੁਨਰਗਠਨ ਦੌਰਾਨ ਕਾਂਗਰਸ ਦੇ ਪ੍ਰਮੁੱਖ ਆਗੂਆਂ ਨੂੰ ਮੁੜ ਵੱਡੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਜਲੰਧਰ ਤੋਂ ਕਾਂਗਰਸ ਦੇ ਲੋਕ ਸਭਾ ਮੈਂਬਰ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮੁੜ ਖੇਤੀਬਾੜੀ ਬਾਰੇ ਸੰਸਦੀ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਰਾਜ […]

Continue Reading