ਜਸਮੀਤ ਸਿੰਘ ਪ੍ਰਿੰਸ ਵੀਰਜੀ ਤੇ ਬੀਬੀ ਹਰਪ੍ਰੀਤ ਕੌਰ ਦੇ ਉਪਰਾਲੇ ਸਦਕਾ ਸੰਗਤਾਂ ਨੇ ਕੀਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ-ਦੀਦਾਰੇ
ਨਵੀਂ ਦਿੱਲੀ, 12 ਅਕਤੂਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ): ਜਸਮੀਤ ਸਿੰਘ ਪ੍ਰਿੰਸ ਵੀਰਜੀ ਅਤੇ ਬੀਬੀ ਹਰਪ੍ਰੀਤ ਕੌਰ ਵੱਲੋਂ ਸੰਗਤਾਂ ਨੂੰ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਵਾਉਣ ਲਈ ਚਲਾਈ ਜਾ ਰਹੀ ਸੇਵਾ ਤਹਿਤ ਦਿੱਲੀ ਤੋਂ ਸ਼ਤਾਬਦੀ ਗੱਡੀ ਰਾਹੀਂ ਸੰਗਤਾਂ ਦਾ ਜਥਾ ਸ੍ਰੀ ਅੰਮ੍ਰਿਤਸਰ ਸਾਹਿਬ ਪਹੁੰਚਿਆ। ਸੰਗਤਾਂ ਨੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ […]
Continue Reading