ਜੱਗੀ ਜੋਹਲ ਨੂੰ ਲੰਬੀ ਕਾਨੂੰਨੀ ਲੜਾਈ ਮਗਰੋਂ ਸੱਤ ਕੇਸਾਂ ਵਿੱਚ ਮਿਲੀ ਜ਼ਮਾਨਤ, ਰਿਹਾਈ ਦਾ ਰਾਹ ਸਾਫ਼—ਨੌਂ ਸਾਲਾਂ ਦੀ ਕੈਦ ਨੇ ਖੜ੍ਹੇ ਕੀਤੇ ਨਿਆਂ ਪ੍ਰਣਾਲੀ ’ਤੇ ਗੰਭੀਰ ਸਵਾਲ
ਨਵੀਂ ਦਿੱਲੀ 18 ਸੰਤਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਬਰਤਾਨਵੀ ਨਾਗਰਿਕ ਜਗਤਾਰ ਸਿੰਘ ਜੋਹਲ ਉਰਫ਼ ਜੱਗੀ ਨੂੰ ਦਿੱਲੀ ਹਾਈ ਕੋਰਟ ਨੇ ਅੱਜ ਵੱਡੀ ਰਾਹਤ ਦਿੰਦਿਆਂ ਰਾਸ਼ਟਰੀ ਜਾਂਚ ਏਜੰਸੀ ਵੱਲੋਂ ਦਰਜ ਸੱਤ ਕਤਲ ਅਤੇ ਯੂਏਪੀਏ ਨਾਲ ਸਬੰਧਤ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ ਹੈ। ਜੱਗੀ ਨਵੰਬਰ 2017 ਤੋਂ ਭਾਰਤੀ ਜੇਲ੍ਹ ਵਿੱਚ ਬੰਦ ਹੈ ਅਤੇ ਲੰਬੀ ਕਾਨੂੰਨੀ ਲੜਾਈ […]
Continue Reading