ਪੰਜਾਬ ‘ਚ ਹਥਿਆਰਾਂ ਦੀ ਖੇਪ ਬਰਾਮਦ

ਗੁਰਦਾਸਪੁਰ 28 ਨਵੰਬਰ ,ਬੋਲੇ ਪੰਜਾਬ ਬਿਊਰੋ; ਗੁਰਦਾਸਪੁਰ ਪੁਲਿਸ ਅਤੇ ਸੀਮਾ ਸੁਰੱਖਿਆ ਬਲ (BSF) ਨੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿਰੁੱਧ ਕਾਰਵਾਈ ਕਰਦੇ ਹੋਏ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਦੋਵਾਂ ਸੁਰੱਖਿਆ ਬਲਾਂ ਵੱਲੋਂ ਕੀਤੇ ਗਏ ਸਾਂਝੇ ਸਰਚ ਆਪ੍ਰੇਸ਼ਨ ਦੌਰਾਨ, ਡਰੋਨ ਰਾਹੀਂ ਭੇਜੇ ਗਏ ਹਥਿਆਰਾਂ ਦੀ ਖੇਪ ਬਰਾਮਦ ਕੀਤੀ ਗਈ। ਪਿੰਡ ਹਰਦੋਖਾਨੀਆਂ ਦੇ ਖੇਤਾਂ ਵਿੱਚ ਮਿਲੇ ਇੱਕ […]

Continue Reading