ਜਲੰਧਰ ਪੁਲਿਸ ਵਲੋਂ ਮੁਕਾਬਲੇ ਦੌਰਾਨ ਦੋ ਭਗੌੜੇ ਮੁਲਜ਼ਮ ਗ੍ਰਿਫ਼ਤਾਰ, ਹਥਿਆਰ ਬਰਾਮਦ

ਜਲੰਧਰ, 5 ਅਕਤੂਬਰ,ਬੋਲੇ ਪੰਜਾਬ ਬਿਊਰੋ;ਜਲੰਧਰ ਦਿਹਾਤੀ ਪੁਲਿਸ ਨੇ ਇੱਕ ਮੁਕਾਬਲੇ ਦੌਰਾਨ ਦੋ ਭਗੌੜੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਤੋਂ ਇੱਕ .32 ਬੋਰ ਦਾ ਪਿਸਤੌਲ, ਦੋ ਜ਼ਿੰਦਾ ਕਾਰਤੂਸ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ। ਇਸ ਕਾਰਵਾਈ ਦੀ ਅਗਵਾਈ ਪੁਲਿਸ ਸੁਪਰਡੈਂਟ (ਡੀ) ਸਰਬਜੀਤ ਰਾਏ ਨੇ ਕੀਤੀ।ਸੀਨੀਅਰ ਪੁਲਿਸ ਸੁਪਰਡੈਂਟ ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਏਐਸਆਈ ਦਯਾ ਚੰਦ […]

Continue Reading

ਆਈਐਸਆਈ ਤੇ ਹੋਰ ਅੱਤਵਾਦੀ ਗਠਜੋੜਾਂ ਦੀ ਸਾਜ਼ਿਸ਼ ਨਾਕਾਮ, ਪੰਜਾਬ ‘ਚ ਖ਼ਤਰਨਾਕ ਹਥਿਆਰ ਬਰਾਮਦ

ਚੰਡੀਗੜ੍ਹ, 6 ਮਈ,ਬੋਲੇ ਪੰਜਾਬ ਬਿਊਰੋ “ਪੰਜਾਬ ਪੁਲਿਸ ਨੂੰ ਆਈ.ਐਸ.ਆਈ. ਸਮਰਥਿਤ ਅੱਤਵਾਦੀ ਨੈੱਟਵਰਕਾਂ ਵਿਰੁੱਧ ਇੱਕ ਹੋਰ ਵੱਡੀ ਕਾਮਯਾਬੀ ਹਾਸਲ ਹੋਈ ਹੈ। ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਟਵੀਟ ਕਰਦਿਆਂ ਦੱਸਿਆ ਕਿ ਐਸ.ਐਸ.ਓ.ਸੀ. ਅੰਮ੍ਰਿਤਸਰ ਨੇ ਕੇਂਦਰੀ ਏਜੰਸੀ ਨਾਲ ਮਿਲ ਕੇ ਟਿੱਬਾ ਨੰਗਲ-ਕੁਲਾਰ ਰੋਡ, ਜਿਲ੍ਹਾ ਐਸ.ਬੀ.ਐਸ. ਨਗਰ ਦੇ ਨੇੜਲੇ ਜੰਗਲੀ ਇਲਾਕੇ ’ਚ ਖੁਫੀਆ ਜਾਣਕਾਰੀ ਦੇ ਅਧਾਰ ’ਤੇ ਕਾਰਵਾਈ […]

Continue Reading

ਦਾਂਤੇਵਾੜਾ-ਬੀਜਾਪੁਰ ਸਰਹੱਦ ‘ਤੇ 5 ਨਕਸਲੀਆਂ ਦੇ ਮਾਰੇ ਗਏ, 3 ਦੀਆਂ ਲਾਸ਼ਾਂ ਅਤੇ ਹਥਿਆਰ ਬਰਾਮਦ

ਛੱਤੀਸਗੜ੍ਹ 25 ਮਾਰਚ ,ਬੋਲੇ ਪੰਜਾਬ ਬਿਊਰੋ : ਛੱਤੀਸਗੜ੍ਹ ‘ਚ ਦਾਂਤੇਵਾੜਾ-ਬੀਜਾਪੁਰ-ਨਰਾਇਣਪੁਰ ਜ਼ਿਲ੍ਹੇ ਦੀ ਸਰਹੱਦ ‘ਤੇ ਪੁਲਿਸ ਅਤੇ ਨਕਸਲੀਆਂ ਵਿਚਾਲੇ ਮੁੱਠਭੇੜ ਚੱਲ ਰਹੀ ਹੈ। 5 ਤੋਂ ਵੱਧ ਨਕਸਲੀਆਂ ਦੇ ਮਾਰੇ ਜਾਣ ਦੀ ਖ਼ਬਰ ਹੈ। 3 ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਨਕਸਲੀਆਂ ਦੇ ਵੱਡੇ ਕਾਡਰਾਂ ਦੀ ਮੌਜੂਦਗੀ ਦੀ ਸੂਚਨਾ ‘ਤੇ ਕਰੀਬ 500 ਜਵਾਨ ਇਲਾਕੇ ‘ਚ ਦਾਖਲ ਹੋਏ […]

Continue Reading