ਖੰਨਾ ‘ਚ ਅਕਾਲੀ ਆਗੂ ਹਨੀ ਰੋਸ਼ਾ ਗ੍ਰਿਫਤਾਰ

ਖੰਨਾ 31 ਮਈ ,ਬੋਲੇ ਪੰਜਾਬ ਬਿਊਰੋ; ਲੁਧਿਆਣਾ ਦੀ ਖੰਨਾ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਹਰਦੀਪ ਸਿੰਘ ਉਰਫ਼ ਹਨੀ ਰੋਸ਼ਾ ਅਤੇ ਉਸਦੇ ਭਤੀਜੇ ਕਰਨ ਰੋਸ਼ਾ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਗ੍ਰਿਫ਼ਤਾਰੀਆਂ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਵਾਪਰੀ ਇੱਕ ਘਟਨਾ ਦੇ ਸਬੰਧ ਵਿੱਚ ਕੀਤੀਆਂ ਗਈਆਂ ਹਨ। ਪੁਲਿਸ ਮਾਮਲੇ ਦੀ ਹੋਰ ਜਾਂਚ ਕਰ ਰਹੀ […]

Continue Reading