ਕਾਂਗਰਸ ਨੂੰ ਵੱਡਾ ਝਟਕਾ ; ਹਰਦਿਆਲ ਕੰਬੋਜ ਭਾਜਪਾ ਵਿੱਚ ਸ਼ਾਮਲ

ਚੰਡੀਗੜ੍ਹ 19 ਨਵੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੀ ਸਿਆਸਤ ਵਿੱਚ ਅੱਜ ਵੱਡੀ ਸਿਆਸੀ ਹਲਚਲ ਦੇਖਣ ਨੂੰ ਮਿਲੀ ਹੈ। ਰਾਜਪੁਰਾ ਤੋਂ ਸਾਬਕਾ ਕਾਂਗਰਸੀ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਆਖਦਿਆਂ ਭਾਰਤੀ ਜਨਤਾ ਪਾਰਟੀ (BJP) ਦਾ ਪੱਲਾ ਫੜ ਲਿਆ ਹੈ। ਉਨ੍ਹਾਂ ਦੇ ਨਾਲ ਰਾਜਪੁਰਾ ਇਲਾਕੇ ਦੇ ਕਈ ਕੌਂਸਲਰਾਂ, ਕਾਂਗਰਸੀ ਵਰਕਰਾਂ ਅਤੇ ਹੋਰ ਸਥਾਨਕ ਆਗੂਆਂ […]

Continue Reading