ਅਕਾਲੀ ਦਲ ਦੇ ਹਲਕਾ ਇੰਚਾਰਜ ਨੇ ਦਿੱਤਾ ਅਸਤੀਫ਼ਾ,AAP ‘ਚ ਸ਼ਾਮਲ ਹੋਣ ਦੀਆਂ ਚਰਚਾਵਾਂ ਵਧੀਆਂ
ਮਾਨਸਾ / ਬੁਢਲਾਡਾ 17 ਸਤੰਬਰ ,ਬੋਲੇ ਪੰਜਾਬ ਬਿਊਰੋ; ਮਾਨਸਾ ਜ਼ਿਲ੍ਹੇ ਦੇ ਹਲਕਾ ਬੁਢਲਾਡਾ ਤੋਂ ਇੱਕ ਬਹੁਤ ਹੀ ਵੱਡੀ ਅਤੇ ਅਹਿਮ ਸਿਆਸੀ ਖ਼ਬਰ ਸਾਹਮਣੇ ਆ ਰਹੀ ਹੈ। ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਅਤੇ ਬੁਢਲਾਡਾ ਹਲਕੇ ਦੇ ਇੰਚਾਰਜ ਡਾ. ਨਿਸ਼ਾਨ ਸਿੰਘ ਨੇ ਪਾਰਟੀ ਦੀ ਪ੍ਰਾਥਮਿਕ ਮੈਂਬਰਸ਼ਿਪ ਸਮੇਤ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। […]
Continue Reading