Bibi Jagir Kaur ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ, ਸੁਖਬੀਰ ਬਾਦਲ ਨੇ ਹਲਕਾ ਭੁਲੱਥ ਦਾ ਇੰਚਾਰਜ ਥਾਪਿਆ
ਚੰਡੀਗੜ੍ਹ 15 ਨਵੰਬਰ ,ਬੋਲੇ ਪੰਜਾਬ ਬਿਊਰੋ; ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਮੁੜ ਸ਼ਮੂਲੀਅਤ ਕਰ ਲਈ ਹੈ। ਹਲਕਾ ਭੁਲੱਥ ਦੇ ਕਸਬੇ ਬੇਗੋਵਾਲ ਸਥਿਤ ਡੇਰਾ ਸੰਤ ਪ੍ਰੇਮ ਸਿੰਘ ਵਿਖੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੀਬੀ ਜਗੀਰ ਕੌਰ ਨੂੰ ਪਾਰਟੀ ਵਿੱਚ ਮੁੜ ਸ਼ਾਮਲ ਕੀਤਾ। ਘਰ ਵਾਪਸੀ […]
Continue Reading