ਮਤਰੇਏ ਪਿਓ ਦੀ ਹੈਵਾਨੀਅਤ, ਹਵਸ ਦਾ ਸ਼ਿਕਾਰ ਬਣਾਈ ਨਾਬਾਲਿਗ ਧੀ
ਮੋਗਾ 10 ਅਗਸਤ ,ਬੋਲੇ ਪੰਜਾਬ ਬਿਊਰੋ; ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਮੋਗੇ ਜ਼ਿਲ੍ਹੇ ਦੇ ਨਜ਼ਦੀਕੀ ਪਿੰਡ ਤੋਂ ਸਾਹਮਣੇ ਆਈ ਹੈ। ਇੱਕ ਕਲਯੁਗੀ ਪਿਓ ਜਗਸੀਰ ਸਿੰਘ, ਜਿਸ ਨੇ ਆਪਣੀ ਹੀ ਨਾਬਾਲਿਗ ਧੀ ਨਾਲ ਸ਼ਰਮਨਾਕ ਕਾਰੇ ਨੂੰ ਅੰਜਾਮ ਦਿੱਤਾ। ਇਹ ਦਰਿੰਦਗੀ ਕੋਈ ਇੱਕ ਦਿਨ ਦੀ ਨਹੀਂ ਸੀ, ਬਲਕਿ ਪਿਛਲੇ ਕਰੀਬ ਤਿੰਨ ਸਾਲਾਂ ਤੋਂ ਇਹ ਮੁਲਜ਼ਮ ਆਪਣੀ […]
Continue Reading