ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ਹਵਾਈ ਅੱਡਾ ਫੁੱਲਾਂ ਨਾਲ ਸਜਾਇਆ

ਅੰਮ੍ਰਿਤਸਰ 25 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪ੍ਰਕਾਸ਼ ਪੁਰਬ ‘ਤੇ ਫੁੱਲਾਂ ਨਾਲ ਸਜਾਇਆ ਅੰਮ੍ਰਿਤਸਰ ਹਵਾਈ ਅੱਡਾ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਮੌਕੇ ਨੂੰ ਮਨਾਉਣ ਲਈ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿੱਚ ਵਿਸ਼ੇਸ਼ ਤਿਆਰੀਆਂ ਚੱਲ ਰਹੀਆਂ ਹਨ। ਇਸ ਸਬੰਧ ਵਿੱਚ, ਭਾਰਤ ਅਤੇ ਵਿਦੇਸ਼ਾਂ ਤੋਂ ਆਉਣ ਵਾਲੇ ਸ਼ਰਧਾਲੂਆਂ ਅਤੇ ਯਾਤਰੀਆਂ ਦੇ ਸਵਾਗਤ ਲਈ ਸ੍ਰੀ […]

Continue Reading