ਦਿੱਲੀ ਵਿੱਚ ਘੱਟ visibility ਦੇ ਕਾਰਨ ਵਿਵਸਥਾ ਠੱਪ, IGI ਹਵਾਈ ਅੱਡੇ ਤੋਂ ਉਡਾਣਾਂ ਰੱਦ
ਨਵੀਂ ਦਿੱਲੀ ,16 ਦਸੰਬਰ ,ਬੋਲੇ ਪੰਜਾਬ ਬਿਊਰੋ; ਐਨਸੀਆਰ ਵਿੱਚ ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ਵਿੱਚ ਪਹੁੰਚ ਗਈ ਹੈ। ਰਾਜਧਾਨੀ ਵਿੱਚ ਧੂੰਏਂ ਦੀ ਸੰਘਣੀ ਚਾਦਰ ਛਾਈ ਹੋਈ ਹੈ, ਜਿਸ ਕਾਰਨ ਲੋਕਾਂ ਲਈ ਸਾਹ ਲੈਣਾ ਮੁਸ਼ਕਲ ਹੋ ਗਿਆ ਹੈ। ਸੋਮਵਾਰ ਸਵੇਰੇ ਦਿੱਲੀ ਵਿੱਚ ਹਵਾ ਦੀ ਗੁਣਵੱਤਾ ਖ਼ਤਰਨਾਕ ਰਹੀ, ਹਵਾ ਗੁਣਵੱਤਾ ਸੂਚਕਾਂਕ (AQI) 498 ਤੱਕ ਪਹੁੰਚ ਗਿਆ ਅਤੇ […]
Continue Reading