ਰੂਸ ਅਤੇ ਯੂਕਰੇਨ ਵਿਚਾਲੇ ਹਵਾਈ ਹਮਲੇ ਹੋਏ ਤੇਜ਼, 10 ਲੋਕਾਂ ਦੀ ਮੌਤ
ਕੀਵ 27 ਸਤੰਬਰ ,ਬੋਲੇ ਪੰਜਾਬ ਬਿਊਰੋ; ਰੂਸ ਅਤੇ ਯੂਕਰੇਨ ਵਿਚਾਲੇ ਹਵਾਈ ਹਮਲੇ ਵਧਣ ਤੋਂ ਬਾਅਦ ਪਿਛਲੇ 24 ਘੰਟਿਆਂ ਦੌਰਾਨ 10 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਰੂਸ ਨੇ ਯੂਕਰੇਨ ‘ਤੇ ਕਰੂਜ਼ ਅਤੇ ਬੈਲਿਸਟਿਕ ਮਿਜ਼ਾਈਲਾਂ, ਸ਼ਕਤੀਸ਼ਾਲੀ ਗਲਾਈਡ ਬੰਬਾਂ ਅਤੇ ਜੈੱਟ-ਸੰਚਾਲਿਤ (ਜੈੱਟ-ਪਾਵਰਡ) ਡਰੋਨਾਂ ਨਾਲ ਹਮਲੇ ਕੀਤੇ ਹਨ। ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਸ਼ਨਿੱਚਰਵਾਰ ਸਵੇਰੇ ਲਿਖਿਆ, […]
Continue Reading