ਡੀਏ ਤੇ ਪੁਰਾਣੀ ਪੈਨਸ਼ਨ ਦੀ ਮੰਗ ਨੂੰ ਲੈ ਕੇ ਸੇਵਾਮੁਕਤ ਹੋਮਗਾਰਡ ਮੁਲਾਜ਼ਮਾਂ ਨੇ ਹਾਈਵੇਅ ਕੀਤਾ ਜਾਮ

ਲੁਧਿਆਣਾ 20 ਅਗਸਤ ,ਬੋਲੇ ਪੰਜਾਬ ਬਿਊਰੋ:  ਪੰਜਾਬ ਹੋਮ ਗਾਰਡ ਐਸੋਸੀਏਸ਼ਨ ਨਾਲ ਸਬੰਧਤ ਸੇਵਾਮੁਕਤ ਮੁਲਾਜ਼ਮਾਂ ਨੇ ਡੀਏ ਬਹਾਲ ਕਰਨ ਅਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੀ ਮੰਗ ਨੂੰ ਲੈ ਕੇ ਵੀਰਵਾਰ ਨੂੰ ਟੋਲ ਪਲਾਜ਼ਾ ’ਤੇ ਧਰਨਾ ਦਿੱਤਾ। ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਵਿੱਚ ਸੇਵਾਮੁਕਤ ਹੋਮਗਾਰਡ ਮੁਲਾਜ਼ਮਾਂ ਦੇ ਸ਼ਾਮਲ ਹੋਣ ਕਾਰਨ ਹਾਈਵੇਅ ’ਤੇ ਆਵਾਜਾਈ ਪ੍ਰਭਾਵਿਤ ਹੋਈ। ਵਾਹਨਾਂ ਦੀਆਂ […]

Continue Reading