ਭਗਵੰਤ ਮਾਨ ਸਰਕਾਰ ਨੂੰ ਪੁਲਿਸ ਡਾਇਰੈਕਟਰ ਜਨਰਲ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਜਵਾਬਦੇਹ ਬਣਾਉਣਾ ਚਾਹੀਦਾ ਹੈ ਜਿਨ੍ਹਾਂ ਨੇ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਨ ਵਿੱਚ ਲਾਪਰਵਾਹੀ ਕੀਤੀ —ਕੈਂਥ
ਭਗਵੰਤ ਮਾਨ ਸਰਕਾਰ ਆਪਣੇ ਰਾਜਨੀਤਿਕ ਲਾਭ ਲਈ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀ ਵਰਤੋਂ ਕਰ ਰਹੀ ਹੈ —ਕੈਂਥ ਪੁਲਿਸ ਡਾਇਰੈਕਟਰ ਜਨਰਲ ਅਤੇ ਸੀਨੀਅਰ ਸਿਵਲ ਪ੍ਰਸ਼ਾਸਨ ਅਧਿਕਾਰੀਆਂ ‘ਤੇ ਜੁਰਮਾਨੇ ਲਗਾਉਣ ਦਾ ਹੁਕਮ ਪੰਜਾਬ ਦੇ ਲੋਕਾਂ ਲਈ ਗੰਭੀਰ ਚਿੰਤਾ ਦਾ ਵਿਸ਼ਾ —ਕੈਂਥ ਚੰਡੀਗੜ੍ਹ, 2 ਨਵੰਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਪੁਲਿਸ ਡਾਇਰੈਕਟਰ ਜਨਰਲ ਅਤੇ […]
Continue Reading