ਸੁਖਪਾਲ ਖਹਿਰਾ ਨੂੰ ਵੱਡਾ ਝਟਕਾ, ਹਾਈ ਕੋਰਟ ਨੇ ED ਕੇਸ ਰੱਦ ਕਰਨ ਦੀ ਮੰਗ ਵਾਲੀ ਪਟੀਸ਼ਨ ਕੀਤੀ ਖਾਰਜ
ਚੰਡੀਗੜ੍ਹ 31 ਅਕਤੂਬਰ ,ਬੋਲੇ ਪੰਜਾਬ ਬਿਉਰੋ: ਪੰਜਾਬ ਦੇ ਸੀਨੀਅਰ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਸ਼ੁੱਕਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਾ। ਅਦਾਲਤ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਕਾਰਵਾਈ ਨੂੰ ਰੱਦ ਕਰਨ ਦੀ ਮੰਗ ਕਰਨ ਵਾਲੀ ਉਨ੍ਹਾਂ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ।ਖਹਿਰਾ ਨੇ ਆਪਣੀ ਪਟੀਸ਼ਨ ਵਿੱਚ ਦਲੀਲ ਦਿੱਤੀ ਸੀ ਕਿ ਸੁਪਰੀਮ […]
Continue Reading