ਦਿੱਲੀ ਗੁਰਦੁਆਰਾ ਕਮੇਟੀ ਸੱਜਣ ਕੁਮਾਰ ਨੂੰ ਬਰੀ ਕਰਨ ਦੇ ਫੈਸਲੇ ਨੂੰ ਹਾਈ ਕੋਰਟ ਵਿਚ ਚੁਣੌਤੀ ਦੇਵੇਗੀ: ਕਾਲਕਾ, ਕਾਹਲੋਂ

ਨਵੀਂ ਦਿੱਲੀ, 22 ਜਨਵਰੀ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਦੀ ਰੋਜ਼ ਅਵੈਨਿਊ ਕੋਰਟ ਵੱਲੋਂ 1984 ਦੇ ਸਿੱਖ ਕਤਲੇਆਮ ਦੇ ਕੇਸ ਵਿਚ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਬਰੀ ਕੀਤੇ ਜਾਣ ਦੇ ਫੈਸਲੇ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਿੱਲੀ ਹਾਈ ਕੋਰਟ ਵਿਚ ਚੁਣੌਤੀ ਦੇਵੇਗੀ। ਇਹ ਪ੍ਰਗਟਾਵਾ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ […]

Continue Reading