ਪਰਗਟ ਸਿੰਘ ਜੀ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੂਬਾ ਪ੍ਰਧਾਨ ਬਣਨ ’ਤੇ ਹਾਰਦਿਕ ਵਧਾਈ: ਹਰਦੇਵ ਸਿੰਘ ਉੱਭਾ

ਚੰਡੀਗੜ੍ਹ, 3 ਅਕਤੂਬਰ ,ਬੋਲੇ ਪੰਜਾਬ ਬਿਊਰੋ;ਭਾਜਪਾ ਪੰਜਾਬ ਦੇ ਸੀਨੀਅਰ ਆਗੂ ਹਰਦੇਵ ਸਿੰਘ ਉੱਭਾ ਨੇ ਸ੍ਰੀ ਪਰਗਟ ਸਿੰਘ ਜੀ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਸੂਬਾ ਪ੍ਰਧਾਨ ਬਣਨ ’ਤੇ ਦਿਲੋਂ ਬਹੁਤ-ਬਹੁਤ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ।ਹਰਦੇਵ ਸਿੰਘ ਉੱਭਾ ਨੇ ਕਿਹਾ ਕਿ ਉਹ ਸ੍ਰੀ ਪਰਗਟ ਸਿੰਘ ਜੀ ਨੂੰ ਇਸ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੰਦੇ ਹਨ ਅਤੇ ਉਮੀਦ ਕਰਦੇ […]

Continue Reading