ਬੀਐੱਸਐੱਫ ਤੇ ਪੰਜਾਬ ਪੁਲਿਸ ਨੇ ਸਾਂਝੇ ਤੌਰ ’ਤੇ ਫੜੀ ਹੈਰੋਇਨ ਦੀ ਵੱਡੀ ਖੇਪ
ਡੇਰਾ ਬਾਬਾ ਨਾਨਕ, 15 ਜੁਲਾਈ,ਬੋਲੇ ਪੰਜਾਬ ਬਿਊਰੋ;ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ’ਤੇ ਸਥਿਤ ਗੁਰਦਾਸਪੁਰ ਸੈਕਟਰ ਵਿੱਚ ਆਉਂਦੀ ਬੀਐੱਸਐੱਫ ਦੀ 113ਵੀਂ ਬਟਾਲੀਅਨ ਅਤੇ ਪੰਜਾਬ ਪੁਲਿਸ ਨੇ ਸਾਂਝੇ ਤੌਰ ’ਤੇ ਚਲਾਏ ਗਏ ਇੱਕ ਖ਼ਾਸ ਮੁਹਿੰਮ ਦੌਰਾਨ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਇਨ੍ਹਾਂ ਦੋਹਾਂ ਸੁਰੱਖਿਆ ਏਜੰਸੀਆਂ ਨੇ ਪਿੰਡ ਠੇਠਰਕੇ ਦੇ ਖੇਤਾਂ ਵਿੱਚੋਂ ਹੈਰੋਇਨ ਭਰਿਆ ਪੈਕਟ ਕਬਜ਼ੇ ’ਚ ਲਿਆ ਹੈ।ਜਾਣਕਾਰੀ ਅਨੁਸਾਰ, […]
Continue Reading