ਬੀਐਸਐਫ ਨੂੰ ਮਿਲੀ ਵੱਡੀ ਸਫਲਤਾ, ਦੋ ਪਾਕਿਸਤਾਨੀ ਡਰੋਨ ਤੇ 12 ਕਰੋੜ ਦੀ ਹੈਰੋਇਨ ਬਰਾਮਦ

ਅੰਮ੍ਰਿਤਸਰ, 29 ਅਕਤੂਬਰ,ਬੋਲੇ ਪੰਜਾਬ ਬਿਊਰੋ;ਬੀਐਸਐਫ ਅੰਮ੍ਰਿਤਸਰ ਸੈਕਟਰ ਦੀ ਟੀਮ ਨੇ ਸਰਹੱਦੀ ਪਿੰਡਾਂ ਧਨੌਏਂ ਕਲਾਂ ਅਤੇ ਰੋੜਾਂ ਵਾਲਾ ਖੁਰਦ ਵਿੱਚ ਦੋ ਮਿੰਨੀ ਪਾਕਿਸਤਾਨੀ ਡਰੋਨ ਅਤੇ 12 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਹੈ।ਜਾਣਕਾਰੀ ਅਨੁਸਾਰ, ਹੈਰੋਇਨ ਦੇ ਪੈਕੇਟ ਇੱਕ ਡਰੋਨ ਰਾਹੀਂ ਸੁੱਟੇ ਗਏ ਸਨ, ਜੋ ਤਸਕਰਾਂ ਦੇ ਹੱਥਾਂ ਵਿੱਚ ਪੈਣ ਦੀ ਬਜਾਏ ਬੀਐਸਐਫ ਦੇ ਹੱਥਾਂ ਵਿੱਚ ਆ […]

Continue Reading

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 15 ਕਿਲੋ ਤੋਂ ਵੱਧ ਹੈਰੋਇਨ ਬਰਾਮਦ

ਫਿਰੋਜ਼ਪੁਰ, 14 ਸਤੰਬਰ,ਬੋਲੇ ਪੰਜਾਬ ਬਿਊਰੋ;ਪੰਜਾਬ ਪੁਲਿਸ ਨੇ ਫਿਰੋਜ਼ਪੁਰ ਵਿੱਚ ਵੱਡੀ ਕਾਰਵਾਈ ਕਰਦਿਆਂ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ, ਪੁਲਿਸ ਨੇ 15.775 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ।ਇਸ ਮਾਮਲੇ ਵਿੱਚ, ਪੁਲਿਸ ਨੇ ਫਿਰੋਜ਼ਪੁਰ ਦੇ ਹਬੀਬਵਾਲਾ ਦੇ ਰਹਿਣ ਵਾਲੇ ਸੋਨੂੰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਤੋਂ ਹੈਰੋਇਨ […]

Continue Reading

ਬੀਐਸਐਫ ਵੱਲੋਂ ਡਰੋਨ ਤੇ 3 ਕਿਲੋ ਹੈਰੋਇਨ ਬਰਾਮਦ

ਅੰਮ੍ਰਿਤਸਰ, 11 ਸਤੰਬਰ,ਬੋਲੇ ਪੰਜਾਬ ਬਿਉਰੋ;ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜੇ ਸੁਰੱਖਿਆ ਬਲਾਂ ਨੇ ਇੱਕ ਵੱਡੀ ਕਾਰਵਾਈ ਨੂੰ ਅੰਜਾਮ ਦਿੰਦਿਆਂ ਨਸ਼ਾ ਤਸਕਰੀ ਦੀ ਕੋਸ਼ਿਸ਼ ਨਾਕਾਮ ਕਰ ਦਿੱਤੀ। ਬੀ.ਐਸ.ਐਫ਼. ਦੀ 45 ਬਟਾਲੀਅਨ ਨੇ ਹਰਦੇਵ ਬਾਰਡਰ ਚੌਂਕੀ ਇਲਾਕੇ ਵਿਚੋਂ ਇਕ ਡਰੋਨ ਅਤੇ ਕਰੀਬ 3 ਕਿਲੋ ਹੈਰੋਇਨ ਬਰਾਮਦ ਕੀਤੀ ਹੈ।ਬਟਾਲੀਅਨ ਦੇ ਕਮਾਂਡੈਂਟ ਰਾਣਾ ਬਰਜੇਸ਼ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਆਂਢੀ ਦੇਸ਼ […]

Continue Reading

ਬੀਐਸਐਫ ਤੇ ਐਂਟੀ ਨਾਰਕੋਟਿਕਸ ਟਾਸਕ ਫੋਰਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ 11 ਕਰੋੜ ਦੀ ਹੈਰੋਇਨ ਬਰਾਮਦ

ਅੰਮ੍ਰਿਤਸਰ, 12 ਜੁਲਾਈ,ਬੋਲੇ ਪੰਜਾਬ ਬਿਊਰੋ;ਭਾਰਤ-ਪਾਕਿ ਸਰਹੱਦ ‘ਤੇ ਤਾਇਨਾਤ ਸੁਰੱਖਿਆ ਏਜੰਸੀਆਂ ਨੂੰ ਇੱਕ ਹੋਰ ਵੱਡੀ ਸਫਲਤਾ ਮਿਲੀ ਹੈ। ਸੀਮਾ ਸੁਰੱਖਿਆ ਬਲ (BSF) ਅਤੇ ਐਂਟੀ ਨਾਰਕੋਟਿਕਸ ਟਾਸਕ ਫੋਰਸ (ANTF) ਦੇ ਸਾਂਝੇ ਆਪ੍ਰੇਸ਼ਨ ਵਿੱਚ, ਦੋ ਵੱਖ-ਵੱਖ ਆਪ੍ਰੇਸ਼ਨਾਂ ਦੌਰਾਨ 2 ਹੈਰੋਇਨ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਦੋਵਾਂ ਆਪ੍ਰੇਸ਼ਨਾਂ ਵਿੱਚ, ਅੰਤਰਰਾਸ਼ਟਰੀ ਬਾਜ਼ਾਰ ਵਿੱਚ 11 ਕਰੋੜ ਰੁਪਏ ਦੀ ਹੈਰੋਇਨ, […]

Continue Reading

ਬੀਐਸਐਫ ਵੱਲੋਂ ਚਾਰ ਕਿਲੋ ਤੋਂ ਵੱਧ ਹੈਰੋਇਨ ਬਰਾਮਦ

ਅੰਮ੍ਰਿਤਸਰ, 20 ਦਸੰਬਰ,ਬੋਲੇ ਪੰਜਾਬ ਬਿਊਰੋ :ਬੀਐਸਐਫ ਨੇ ਪਾਕਿਸਤਾਨੀ ਤਸਕਰਾਂ ਦੀ ਵੱਡੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ ਪਿਛਲੇ ਚੌਵੀ ਘੰਟਿਆਂ ਵਿਚ ਤਿੰਨ ਡਰੋਨ ਅਤੇ 4.840 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਬੁੱਧਵਾਰ ਰਾਤ ਬਾਰਡਰ ਸਕਿਓਰਿਟੀ ਫੋਰਸ ਇੰਟੈਲੀਜੈਂਸ ਵਿੰਗ ਨੂੰ ਪਾਕਿਸਤਾਨ ਤੋਂ ਤਸਕਰੀ ਦੀ ਸੂਚਨਾ ਮਿਲੀ ਸੀ। ਇਸ ਦੇ ਅਧਾਰ ‘ਤੇ ਜਵਾਨਾਂ ਨੇ ਅੰਮ੍ਰਿਤਸਰ ਦੇ ਪਿੰਡ ਰਾਜਾਤਾਲ ‘ਚ ਤਲਾਸ਼ੀ […]

Continue Reading